ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Punjab Police: ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ...