ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

Punjab Vidhan Sabha: ਸੋਧ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਦੇ ਅਧੀਨ ਭੁਗਤਾਨ ਯੋਗ ਵੱਧ ਤੋਂ ਵੱਧ ਜੁਰਮਾਨੇ ਨੂੰ ਸੀਮਤ ਕਰਨ ਦੀ ਹੈ, ਜਿਸ ਤਹਿਤ ਜੁਰਮਾਨੇ ਦੀ ਰਕਮ ਸਬੰਧਤ ਟੈਕਸ ਬਕਾਇਆ ਤੋਂ ਵੱਧ ਨਹੀਂ ਹੋਵੇਗੀ। Punjab State Development Tax (Amendment) Bill 2025: ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਵਿੱਤ...