ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ Suo-Moto ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ Suo-Moto ਨੋਟਿਸ ਜਾਰੀ

Punjab State Women Commission: ਦਰਅਸਲ ਵੀਡੀਓ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਬਸ ਸਟੈਂਡ ‘ਤੇ ਇੱਕ ਬੱਸ ਕਂਡਕਟਰ ਵੱਲੋਂ ਮਹਿਲਾ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। Suo-Moto Notice to Tarn Taran Police: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਨੂੰ suo-ਮੋਟੋ ਨੋਟਿਸ...