ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਚਾਰ ਨੌਜਵਾਨਾਂ ਨੇ ਵਿਅਕਤੀ ਤੋਂ 20 ਲੱਖ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਚਾਰ ਨੌਜਵਾਨਾਂ ਨੇ ਵਿਅਕਤੀ ਤੋਂ 20 ਲੱਖ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

Punjab News; ਬਠਿੰਡਾ ਦੇ ਅਮਰੀਕ ਸਿੰਘ ਰੋਡ ਦੇ ਉੱਪਰ ਇੱਕ ਸਕੂਟਰੀ ਸਵਾਰ ਨੌਜਵਾਨ ਦੇ ਪਾਸੋ ਕਾਰ ਸਵਾਰ ਨਿਹੰਗ ਸਿੰਘਾਂ ਦੇ ਬਾਣੇ ਦੇ ਵਿੱਚ ਆਏ ਲੁਟੇਰਿਆਂ ਵੱਲੋਂ 20 ਲੱਖ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਲੁੱਟ ਖੋਹ ਦੀ ਵਾਰਦਾਤ ਤੋਂ ਬਾਅਦ ਮੌਕੇ ਦੇ ਉੱਤੇ ਪਹੁੰਚੀ ਪੁਲਿਸ ਅਤੇ ਉੱਚ ਅਧਿਕਾਰੀ ਦੇ...