by Jaspreet Singh | May 18, 2025 7:14 AM
Punjab Weather Update;ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ ਹੈ। 12...
by Jaspreet Singh | Apr 22, 2025 8:02 AM
Punjab Weather Update:ਪੰਜਾਬ ਵਿੱਚ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਤੋਂ ਬਾਅਦ, ਸੋਮਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਇਸ ਵੇਲੇ ਰਾਜ ਵਿੱਚ ਤਾਪਮਾਨ ਆਮ ਨਾਲੋਂ ਲਗਭਗ 2 ਡਿਗਰੀ ਵੱਧ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਬੁੱਧਵਾਰ ਤੋਂ ਪੰਜਾਬ ਵਿੱਚ ਪਾਰਾ ਵੱਧਣਾ ਸ਼ੁਰੂ ਹੋ...