ਸੰਤ ਸੀਚੇਵਾਲ ਦੀ ਟਿੱਪਣੀ ‘ਤੇ ਮੁੱਖ ਮੰਤਰੀ ਨੇ ਬਾਜਵਾ ਨੂੰ ਕਿਹਾ- ਐਲਓਪੀ ਦੀ ਮਾਨਸਿਕਤਾ ਠੀਕ ਨਹੀਂ ਹੈ

ਸੰਤ ਸੀਚੇਵਾਲ ਦੀ ਟਿੱਪਣੀ ‘ਤੇ ਮੁੱਖ ਮੰਤਰੀ ਨੇ ਬਾਜਵਾ ਨੂੰ ਕਿਹਾ- ਐਲਓਪੀ ਦੀ ਮਾਨਸਿਕਤਾ ਠੀਕ ਨਹੀਂ ਹੈ

Punjab News: ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ‘ਤੇ ਦਿੱਤੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਦੱਸਣ ਕਿ ਜੇ ਕੋਈ ਚੰਗਾ ਕੰਮ ਕਰਦਾ ਹੈ ਤਾਂ ਕੀ ਤੁਸੀਂ ਉਸ ਦੀ ਡਿਗਰੀ ਦੇਖੋਗੇ। ਵਿਧਾਨ ਸਭਾ ਵਿਚ ਬੋਲਦਿਆਂ ਮੁੱਖ ਮੰਤਰੀ ਨੇ ਕਿ...