ਹਰਪਾਲ ਚੀਮਾ ਦਾ ਅਕਾਲੀ ਦਲ ‘ਤੇ ਤਿੱਖਾ ਹਮਲਾ, ‘ਨਸ਼ਾ ਤਸਕਰਾਂ ਨਾਲ ਡੂੰਘਾ ਗਠਜੋੜ. ਜਾਂਚ ਏਜੰਸੀਆਂ ‘ਤੇ ਪਾ ਰਹੇ ਦਬਾਅ…’

ਹਰਪਾਲ ਚੀਮਾ ਦਾ ਅਕਾਲੀ ਦਲ ‘ਤੇ ਤਿੱਖਾ ਹਮਲਾ, ‘ਨਸ਼ਾ ਤਸਕਰਾਂ ਨਾਲ ਡੂੰਘਾ ਗਠਜੋੜ. ਜਾਂਚ ਏਜੰਸੀਆਂ ‘ਤੇ ਪਾ ਰਹੇ ਦਬਾਅ…’

Punjab Politics: ਚੀਮਾ ਨੇ ਕਿਹਾ, “2007 ਤੋਂ 2017 ਤੱਕ, ਅਕਾਲੀ ਰਾਜ ਦੌਰਾਨ, ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਆ ਗਿਆ ਸੀ ਅਤੇ ਨੌਕਰੀਆਂ ਦੀ ਬਜਾਏ, ਸਾਡੇ ਨੌਜਵਾਨਾਂ ਨੂੰ ਸਰਿੰਜਾਂ ਅਤੇ ਚਿੱਟੇ ਦੇ ਪੈਕੇਟ ਫੜਾਏ।” Harpal Cheema’s sharp attack on Akali Dal: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਵਿੱਤ...
ਵਿਜੀਲੈਂਸ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ASI ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ASI ਕੀਤਾ ਗ੍ਰਿਫ਼ਤਾਰ

Bathinda DSP assistant taking bribe; ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਵਿਜੀਲੈਂਸ ਵਿਭਾਗ ਨੇ ਡੀਐਸਪੀ ਦਫ਼ਤਰ ਵਿੱਚ ਤਾਇਨਾਤ ਏਐਸਆਈ ਰਾਜ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਕੁਮਾਰ ‘ਤੇ ਪਿੰਡ ਕਲਿਆਣ ਦੇ...
ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਕਾਬੂ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਕਾਬੂ

Punjab Vigilance Bureau; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਇੱਥੇ ਰਾਜ...
ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਚਾਇਤ ਮੈਂਬਰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਚਾਇਤ ਮੈਂਬਰ ਕੀਤਾ ਗ੍ਰਿਫ਼ਤਾਰ

Punjab vigilance bureau;ਵਿਜੀਲੈਂਸ ਬਿਊਰੋ ਬਠਿੰਡਾ ਨੇ ਇੱਕ ਛੋਟੇ ਥਾਣੇਦਾਰ ਅਤੇ ਇੱਕ ਪੰਚਾਇਤ ਮੈਂਬਰ ਖਿਲਾਫ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਵਿਚੋਲਗੀ ਕਰਨ ਵਾਲੋ ਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ)...
Breaking News; ਕੱਲ੍ਹ ਹੋਣਗੇ ਅਦਾਲਤ ‘ਚ ਪੇਸ਼ ਬਿਕਰਮ ਮਜੀਠੀਆ, ਪੇਸ਼ੀ ਤੋਂ ਪਹਿਲਾਂ ਹੋਵੇਗਾ ਮੈਡੀਕਲ

Breaking News; ਕੱਲ੍ਹ ਹੋਣਗੇ ਅਦਾਲਤ ‘ਚ ਪੇਸ਼ ਬਿਕਰਮ ਮਜੀਠੀਆ, ਪੇਸ਼ੀ ਤੋਂ ਪਹਿਲਾਂ ਹੋਵੇਗਾ ਮੈਡੀਕਲ

Punjab Latest News; ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ‘ਚ ਸਵੇਰੇ 10 ਵਜੇ ਦੇ ਕਰੀਬ ਪੇਸ਼ ਹੋਣਗੇ ‘ਤੇ ਇਸਤੋਂ ਪਹਿਲਾਂ...