ਡੈੱਟ ਸਰਟੀਫਿਕੇਟ ਬਣਾਉਣ ਬਦਲੇ 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਡੈੱਟ ਸਰਟੀਫਿਕੇਟ ਬਣਾਉਣ ਬਦਲੇ 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

Punjab Vigilance Bureau: ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। Civil Surgeon Office Clerk Arrested: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ...
ਰਮਨ ਅਰੋੜਾ ਨੂੰ ਵਿਜੀਲੈਂਸ ਅਦਾਲਤ ਵਿੱਚ ਕਰੇਗੀ ਪੇਸ਼, ਭ੍ਰਿਸ਼ਟਾਚਾਰ ਮਾਮਲੇ ਵਿੱਚ ਕੀਤੀ ਜਾਵੇਗੀ ਪੁੱਛਗਿੱਛ

ਰਮਨ ਅਰੋੜਾ ਨੂੰ ਵਿਜੀਲੈਂਸ ਅਦਾਲਤ ਵਿੱਚ ਕਰੇਗੀ ਪੇਸ਼, ਭ੍ਰਿਸ਼ਟਾਚਾਰ ਮਾਮਲੇ ਵਿੱਚ ਕੀਤੀ ਜਾਵੇਗੀ ਪੁੱਛਗਿੱਛ

Action against corruption;ਪੰਜਾਬ ਵਿੱਚ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਅਰੋੜਾ ਤੋਂ ਮੋਹਾਲੀ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਜਾਂ ਜਲੰਧਰ...
ਕਾਨੂੰਗੋ ਅਵਤਾਰ ਸਿੰਘ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਕਾਨੂੰਗੋ ਅਵਤਾਰ ਸਿੰਘ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Sangrur News: ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। Punjab Vigilance Bureau: ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ...
ਰਿਸ਼ਵਤਖੋਰੀ ਦੇ ਮੁਕੱਦਮੇ ‘ਚ ਭਗੌੜਾ ਮੀਟਰ ਰੀਡਰ ਗ੍ਰਿਫ਼ਤਾਰ

ਰਿਸ਼ਵਤਖੋਰੀ ਦੇ ਮੁਕੱਦਮੇ ‘ਚ ਭਗੌੜਾ ਮੀਟਰ ਰੀਡਰ ਗ੍ਰਿਫ਼ਤਾਰ

Powercom Meter Reader Arrested: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ। ਇਹ ਖੁਲਾਸਾ...
50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਬੀਡੀਪੀਓ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗ੍ਰਿਫ਼ਤਾਰ

50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਬੀਡੀਪੀਓ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗ੍ਰਿਫ਼ਤਾਰ

BDPO office Amritsar: ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਵੇਰਕਾ ਬਲਾਕ, ਰਾਣੀ...