ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

Floods In Punjab; ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ...