ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਬਿਆਸ ਦੇ ਪਾਣੀ ਦੀ ਮਾਰ ‘ਚ ਆਈ 600 ਏਕੜ ਜ਼ਮੀਨ

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਬਿਆਸ ਦੇ ਪਾਣੀ ਦੀ ਮਾਰ ‘ਚ ਆਈ 600 ਏਕੜ ਜ਼ਮੀਨ

Punjab Weather Update: ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਨਵਾਂਸ਼ਹਿਰ ਤੇ ਫਤਿਹਗੜ੍ਹ ਸਾਹਿਬ ‘ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਉੱਥ ਹੀ, ਅੱਜ ਤੇ ਆਉਣ ਵਾਲੇ ਦੋ ਦਿਨਾਂ...