by Amritpal Singh | Sep 3, 2025 1:09 PM
Punjab Weather Update: ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਅੰਬਾਲਾ ਤੇ ਕਾਲਾ ਅੰਬ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ 10-12 ਘੰਟਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਖੇਤਰ ਵਿੱਚ ਇਸ ਦੇ...
by Amritpal Singh | Sep 2, 2025 1:15 PM
Punjab Floods: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹੋਈ ਤਬਾਹੀ ‘ਤੇ ਡੁੰਘਾ ਦੁੱਖ ਜਤਾਇਆ ਹੈ। ਲਗਾਤਾਰ ਮੀਂਹ ਦੇ ਕਾਰਨ ਸੂਬੇ ਦੇ ਕਈ ਹਿੱਸੇ ਪਾਣੀ ਵਿੱਚ ਡੁੱਬ ਗਏ ਹਨ। ਪੰਜਾਬ ਰਿਵੈਨਿਊ, ਰੀਹੈਬਿਲਿਟੇਸ਼ਨ ਅਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਐਚ....
by Jaspreet Singh | Aug 31, 2025 7:15 PM
Flood In Punjab; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ ਅਤੇ ਰਮਦਾਸ ਦਾ ਦੌਰਾ ਕੀਤਾ। ਇਸੇ ਦੌਰਾਨ ਉਹਨਾਂ ਨੇ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ ਪ੍ਰਬੰਧਾਂ ਦਾ...
by Jaspreet Singh | Aug 31, 2025 4:53 PM
Fear Water level Rising in Beas River; ਪਿਛਲੇ ਕਾਫੀ ਦਿਨਾਂ ਤੋਂ ਬਿਆਸ ਦਰਿਆ ਦੇ ਵਿੱਚ ਵੱਡੇ ਪੱਧਰ ਤੇ ਪਾਣੀ ਦੇ ਵਧਣ ਨਾਲ ਜ਼ਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ ਅਤੇ ਪਾਣੀ ਹੋਰ ਵਧਣ ਦੇ ਕਾਰਨ...
by Daily Post TV | Aug 24, 2025 7:32 AM
Punjab Weather Update: ਸ਼ਨੀਵਾਰ ਦੇ ਅੰਕੜਿਆਂ ਮੁਤਾਬਕ, ਪੌਂਗ ਡੈਮ ਦਾ ਪਾਣੀ ਦਾ ਪੱਧਰ 1382.75 ਫੁੱਟ ਦਰਜ ਕੀਤਾ ਗਿਆ। ਇੱਥੇ ਪਾਣੀ ਦੀ ਆਮਦ 38,395 ਕਿਊਸਿਕ ਸੀ, ਜਦੋਂ ਕਿ ਡਿਸਚਾਰਜ ਇਸ ਤੋਂ ਕਿਤੇ ਵੱਧ, 74,427 ਕਿਊਸਿਕ ਸੀ। Weather Alert: ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ,...