ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ...
5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਜੁਲਾਈ 2025 – ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ। ਤਾਜ਼ਾ...
ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ – ਹਰਜੋਤ ਬੈਂਸ

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ – ਹਰਜੋਤ ਬੈਂਸ

ਚੰਡੀਗੜ੍ਹ /ਨਵੀਂ ਦਿੱਲੀ, 29 ਜੁਲਾਈ 2025 – ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ। ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ...
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਵੱਡਾ ਝਟਕਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਵੱਡਾ ਝਟਕਾ

Bharatiya Kisan Union Ekta Ugrahan: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਅੱਜ ਵੱਡਾ ਝਟਕਾ ਲੱਗਿਆ, ਜਦ ਲਹਿਰਾਗਾਗਾ ਖੇਤਰ ਦੇ ਪਿੰਡ ਲਹਿਲ ਕਲਾਂ ਦੀਆਂ ਮਹਿਲਾ ਬਲਾਕ ਤੇ ਪਿੰਡ ਇਕਾਈ ਦੀਆਂ ਆਗੂਆਂ ਨੇ ਯੂਨੀਅਨ ਖ਼ਿਲਾਫ਼ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ। ਸਮੂਹਿਕ ਅਸਤੀਫਾ ਦੇਣ ਵਾਲੀਆਂ ਮਹਿਲਾ ਆਗੂਆਂ ਵਿੱਚ ਜਸਵੀਰ...