ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਵੱਡਾ ਝਟਕਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਵੱਡਾ ਝਟਕਾ

Bharatiya Kisan Union Ekta Ugrahan: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਅੱਜ ਵੱਡਾ ਝਟਕਾ ਲੱਗਿਆ, ਜਦ ਲਹਿਰਾਗਾਗਾ ਖੇਤਰ ਦੇ ਪਿੰਡ ਲਹਿਲ ਕਲਾਂ ਦੀਆਂ ਮਹਿਲਾ ਬਲਾਕ ਤੇ ਪਿੰਡ ਇਕਾਈ ਦੀਆਂ ਆਗੂਆਂ ਨੇ ਯੂਨੀਅਨ ਖ਼ਿਲਾਫ਼ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ। ਸਮੂਹਿਕ ਅਸਤੀਫਾ ਦੇਣ ਵਾਲੀਆਂ ਮਹਿਲਾ ਆਗੂਆਂ ਵਿੱਚ ਜਸਵੀਰ...
ਪੰਜਾਬ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ

ਪੰਜਾਬ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ

Punjab Holiday: ਪੰਜਾਬ ਸਰਕਾਰ ਨੇ ਆਜ਼ਾਦੀ ਸੈਨਿਕ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ-ਭਵਾਨੀਗੜ੍ਹ...
ਗੁਰੂ ਕਾਸ਼ੀ ਯੂਨੀਵਰਸਿਟੀ ‘ਚ ਮਨਾਇਆ ਤੀਆਂ ਦਾ ਸਮਾਰੋਹ — ਵਿਦਿਆਰਥਣਾਂ ਨੇ ਭਰਵਾਂ ਅੰਦਾਜ਼ ‘ਚ ਜਤਾਇਆ ਪੰਜਾਬੀ ਸੱਭਿਆਚਾਰ ਨਾਲ ਪਿਆਰ

ਗੁਰੂ ਕਾਸ਼ੀ ਯੂਨੀਵਰਸਿਟੀ ‘ਚ ਮਨਾਇਆ ਤੀਆਂ ਦਾ ਸਮਾਰੋਹ — ਵਿਦਿਆਰਥਣਾਂ ਨੇ ਭਰਵਾਂ ਅੰਦਾਜ਼ ‘ਚ ਜਤਾਇਆ ਪੰਜਾਬੀ ਸੱਭਿਆਚਾਰ ਨਾਲ ਪਿਆਰ

ਤੀਆਂ ਦੀਆਂ ਰੰਗਤਾਂ, ਗਿੱਧੇ ਦੀ ਧੁਨ ‘ਚ ਲਹਿਰਾਇਆ ਪੰਜਾਬੀ ਵਿਰਸਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਤੀਆਂ ਦਾ ਤਿਉਹਾਰ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਨੇ ਰੱਸਾ ਟੱਪਣ, ਕੜਾਈ, ਬੋਲੀ-ਬਾਣੀ, ਗਿੱਧਾ, ਅਤੇ ਹੋਰ ਪੰਜਾਬੀ ਲੋਕ ਗਤੀਵਿਧੀਆਂ ਰਾਹੀਂ ਸੱਭਿਆਚਾਰ ਦੀਆਂ ਵੱਖ-ਵੱਖ ਛਾਵਾਂ ਨੂੰ ਦਰਸਾਇਆ।...
Chandigarh ਵਿੱਚ 33 ਅਧਿਆਪਕ ਅਸਾਮੀਆਂ ਲਈ ਭਰਤੀ ਹੋਈ ਸ਼ੁਰੂ: ਅੱਧੀਆਂ ਅਸਾਮੀਆਂ ਅਜੇ ਵੀ ਖਾਲੀ

Chandigarh ਵਿੱਚ 33 ਅਧਿਆਪਕ ਅਸਾਮੀਆਂ ਲਈ ਭਰਤੀ ਹੋਈ ਸ਼ੁਰੂ: ਅੱਧੀਆਂ ਅਸਾਮੀਆਂ ਅਜੇ ਵੀ ਖਾਲੀ

Chandigarh Punjab University: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ (ਪੀਯੂ) ਨੇ ਵੱਖ-ਵੱਖ ਵਿਭਾਗਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ਲਈ 33 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ 31 ਸਹਾਇਕ ਪ੍ਰੋਫੈਸਰਾਂ ਅਤੇ 2 ਐਸੋਸੀਏਟ ਪ੍ਰੋਫੈਸਰਾਂ ਦੀਆਂ ਅਸਾਮੀਆਂ ਸ਼ਾਮਲ ਹਨ, ਜੋ ਕਿ ਬਾਇਓਕੈਮਿਸਟਰੀ,...