ਅੱਜ ਸ਼ੁਰੂ ਹੋਵੇਗਾ ਪੰਜਾਬ ਬਜਟ ਸੈਸ਼ਨ,ਕਿਸਾਨਾਂ ਸਮੇਤ ਕਈ ਮੁੱਦਿਆਂ ‘ਤੇ ਘਿਰ ਸਕਦੀ ਹੈ ਸਰਕਾਰ

ਅੱਜ ਸ਼ੁਰੂ ਹੋਵੇਗਾ ਪੰਜਾਬ ਬਜਟ ਸੈਸ਼ਨ,ਕਿਸਾਨਾਂ ਸਮੇਤ ਕਈ ਮੁੱਦਿਆਂ ‘ਤੇ ਘਿਰ ਸਕਦੀ ਹੈ ਸਰਕਾਰ

Punjab’s Budget Session: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਯਾਨੀ , 21 ਮਾਰਚ ਤੋਂ ਸ਼ੁਰੂ ਹੋਵੇਗਾ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਹੱਥਾਂ ਵਿੱਚ ਸਰਕਾਰ ਨੂੰ ਘੇਰਨ ਲਈ ਇੱਕ ਮੁੱਦਾ ਆ ਗਿਆ ਹੈ। ਪਟਿਆਲਾ ਵਿੱਚ ਪੁਲਿਸ ਵੱਲੋਂ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਦੀ...