Wednesday, August 13, 2025
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਬੀਰ ਬਾਦਲ ਦੇ ਮਾਮਲੇ ਦੀ ਕੀਤੀ ਸੁਣਵਾਈ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਬੀਰ ਬਾਦਲ ਦੇ ਮਾਮਲੇ ਦੀ ਕੀਤੀ ਸੁਣਵਾਈ ਮੁਲਤਵੀ

ਸੁਖਬੀਰ ਬਾਦਲ ਦੇ ਦਰਬਾਰ ਸਾਹਿਬ ਹਮਲੇ ਦੇ ਮਾਮਲੇ ਵਿੱਚ ਐਨਆਈਏ ਨੇ ਸਮਾਂ ਮੰਗਿਆ Punjab and Haryana High Court ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ, ਜਿਸ ਵਿੱਚ ਰਾਸ਼ਟਰੀ ਜਾਂਚ ਏਜੰਸੀ...