by Khushi | Jul 31, 2025 9:15 PM
ਪਠਾਨਕੋਟ , 31 ਜੁਲਾਈ 2025 – ਪਿਛਲੇ ਦਿਨ ਭਗਵੰਤ ਸਿੰਘ ਮਾਨ ਮੱਖ ਮੰਤਰੀ ਪੰਜਾਬ ਵੱਲੋਂ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਦਿੱਤੇ ਹਨ...
by Amritpal Singh | Jul 31, 2025 6:29 PM
Punjabi News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸਾਦਿਕ ਕਸਬੇ ਦੀ ਐਸਬੀਆਈ ਸ਼ਾਖਾ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਤੋਂ ਬਾਅਦ ਫਰਾਰ ਹੋਏ ਦੋਸ਼ੀ ਅਮਿਤ ਢੀਂਗਰਾ ਨੂੰ ਆਖਰਕਾਰ ਮਥੁਰਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਅਮਿਤ ਢੀਂਗਰਾ ਦੀ ਪਤਨੀ ਰੁਪਿੰਦਰ ਕੌਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਜਿਸਦੀ ਜ਼ਮਾਨਤ...
by Daily Post TV | Jul 31, 2025 10:51 AM
High Prices of Medicines Issue: ਮੀਤ ਹੇਅਰ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਦਾ ਸਾਂਝਾ ਮਸਲਾ ਹੈ ਜਿੱਥੇ ਦਵਾਈਆਂ ਦੀ ਵੱਧ ਕੀਮਤ ਨਾਲ ਦਵਾਈਆਂ ਤੋਂ 300 ਰੁਪਏ ਤੋਂ ਲੈ ਕੇ 1000 ਤੱਕ ਮੁਨਾਫਾ ਕਮਾਇਆ ਜਾ ਰਿਹਾ ਹੈ। Gurmeet Singh Meet Hayer in Parliament: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ...
by Khushi | Jul 30, 2025 6:20 PM
ਅੰਮ੍ਰਿਤਸਰ, 30 ਜੁਲਾਈ 2025 –ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਪੈਟਰੋਲ ਟੈਂਕਰ ਟਰੱਕ ਦਾ ਟਾਇਰ ਅਚਾਨਕ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਸਾਹਮਣੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਗਰੋਂ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਫਿਰ ਉਸ ਨੂੰ...
by Khushi | Jul 30, 2025 5:37 PM
Punjab News: ਮੁਲਾਂਪੁਰ ਗਰੀਬਦਾਸ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ) 2025 – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਂਰਾਸ਼ਟਰ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ...