ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਹਰਪਾਲ ਚੀਮਾ

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਹਰਪਾਲ ਚੀਮਾ

Punjab News: ਮੁਲਾਂਪੁਰ ਗਰੀਬਦਾਸ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ) 2025 – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਂਰਾਸ਼ਟਰ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ...
150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53...
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ; ਕਈ ਫੈਸਲਿਆਂ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ; ਕਈ ਫੈਸਲਿਆਂ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ

Punjab Cabinet Meeting: ਪੰਜਾਬ ਸਰਕਾਰ ਨੇ ਕੱਲ੍ਹ (30 ਜੁਲਾਈ) ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਮੁੱਦਿਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ...
ਔਰਤਾਂ ਨਾਲ ਲੁੱਟ ਕਰਨ ਵਾਲੇ ਦੋ ਨੌਜਵਾਨ ਕਾਬੂ — ਪੁਲਿਸ ਨੇ ਅੱਠ ਵਾਰਦਾਤਾਂ ਦੀ ਕੀਤੀ ਪੁਸ਼ਟੀ

ਔਰਤਾਂ ਨਾਲ ਲੁੱਟ ਕਰਨ ਵਾਲੇ ਦੋ ਨੌਜਵਾਨ ਕਾਬੂ — ਪੁਲਿਸ ਨੇ ਅੱਠ ਵਾਰਦਾਤਾਂ ਦੀ ਕੀਤੀ ਪੁਸ਼ਟੀ

Jalandhar News: ਅੱਪਰਾ ਅਤੇ ਆਸ-ਪਾਸ ਦੇ ਪਿੰਡਾਂ ‘ਚ ਲਗਾਤਾਰ ਹੋ ਰਹੀਆਂ ਔਰਤਾਂ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੱਜ ਪੁਲਿਸ ਵੱਲੋਂ ਵੱਡੀ ਸਫਲਤਾ ਮਿਲੀ। ਅੱਪਰਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ ਜੋ ਕਿ ਮੋਟਰਸਾਈਕਲ ‘ਤੇ ਆ ਕੇ ਔਰਤਾਂ ਦੇ ਪਰਸ ਅਤੇ ਕੀਮਤੀ ਸਮਾਨ ਛੀਨ ਕੇ ਭੱਜ ਜਾਂਦੇ ਸਨ।...
ਸ੍ਰੀ ਅਨੰਦਪੁਰ ਸਾਹਿਬ | ਨੋਵੀਂ ਪਾਤਸ਼ਾਹੀ ਦੀ ਵਰਸੋਈ ਮੌਕੇ ਵੱਡੀ ਸਫਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ | ਨੋਵੀਂ ਪਾਤਸ਼ਾਹੀ ਦੀ ਵਰਸੋਈ ਮੌਕੇ ਵੱਡੀ ਸਫਾਈ ਮੁਹਿੰਮ ਦੀ ਸ਼ੁਰੂਆਤ

ਨਗਰੀ ਦਾ ਕੋਨਾ-ਕੋਨਾ ਲਿਸ਼ਕਾਇਆ ਜਾਵੇਗਾ: ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰਸ ਗੁਰਪੁਰਬ ਦੇ ਮੱਦੇਨਜ਼ਰ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਸਫਾਈ ਮੁਹਿੰਮ ਦੀ...