ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਭਾਜਪਾ ਖਿਲਾਫ਼ ਖੋਲ੍ਹਣਗੇ ਮੋਰਚਾ

ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਭਾਜਪਾ ਖਿਲਾਫ਼ ਖੋਲ੍ਹਣਗੇ ਮੋਰਚਾ

Gujarat Assembly Elections: ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਤੋਂ ਦੋ ਦਿਨਾਂ ਦੇ ਦੌਰੇ ਲਈ ਗੁਜਰਾਤ ਪਹੁੰਚੇ ਹਨ। ਇੱਥੇ ਉਹ ਮੋਡਾਸਾ ਅਤੇ ਡੇਡੀਆਪਾੜਾ ਵਿੱਚ ਵਿਸ਼ਾਲ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। Arvind Kejriwal and Bhagwant Mann Gujarat Visit: ਆਮ ਆਦਮੀ ਪਾਰਟੀ ਦੇ...
ਟੋਭੇ ‘ਚ ਡੁੱਬਣ ਕਾਰਨ 6 ਸਾਲਾ ਬੱਚੇ ਦੀ ਮੌਤ, ਪਿੰਡ ‘ਚ ਫ਼ੈਲੀ ਸੋਗ ਦੀ ਲਹਿਰ

ਟੋਭੇ ‘ਚ ਡੁੱਬਣ ਕਾਰਨ 6 ਸਾਲਾ ਬੱਚੇ ਦੀ ਮੌਤ, ਪਿੰਡ ‘ਚ ਫ਼ੈਲੀ ਸੋਗ ਦੀ ਲਹਿਰ

Child dies due to drowning; ਮਮਦੋਟ ਬਲਾਕ ਦੇ ਸਰਹੱਦੀ  ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ ਘਰ ਦੇ ਮੂਹਰੇ ਪਸ਼ੂਆ ਲਈ ਬੀਜੇ  ਪੱਠਿਆ ਵਾਲੇ ਖੇਤ ਵਿੱਚੋ ਬਾਰਿਸ਼ ਦਾ ਪਾਣੀਂ ਕੱਢਣ ਲਈ  6-7  ਫੁੱਟ  ਡੂੰਗੇ ਟੋਏ   ਵਿੱਚ 5 ਸਾਲਾ ਮਾਸੂਮ ਬੱਚੇ ਦੇ ਡੁੱਬਣ ਨਾਲ  ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ,  ਮਿ੍ਤਕ ਬੱਚਾ ...
ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 1.59 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਪਬਲਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ।...
ਬੁਮਰਾਹ ਨੂੰ ਜ਼ਖ਼ਮੀ ਕਰੋ, ਬੇਨ ਸਟੋਕਸ ਤੇ ਜੋਫਰਾ ਆਰਚਰ ਦਾ ਖ਼ਤਰਨਾਕ ਪਲਾਨ ਆਇਆ ਸਾਹਮਣੇ

ਬੁਮਰਾਹ ਨੂੰ ਜ਼ਖ਼ਮੀ ਕਰੋ, ਬੇਨ ਸਟੋਕਸ ਤੇ ਜੋਫਰਾ ਆਰਚਰ ਦਾ ਖ਼ਤਰਨਾਕ ਪਲਾਨ ਆਇਆ ਸਾਹਮਣੇ

IND vs ENG: ਟੀਮ ਇੰਡੀਆ, ਜੋ ਕਿ ਇੱਕ ਸਮੇਂ ਲਾਰਡਜ਼ ਟੈਸਟ ਮੈਚ ‘ਚ ਇੰਗਲੈਂਡ ਵਿਰੁੱਧ ਜਿੱਤ ਦੇ ਬਹੁਤ ਨੇੜੇ ਸੀ, ਨੂੰ 22 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਇੰਗਲੈਂਡ ਦੀ ਇੱਕ ਖ਼ਤਰਨਾਕ ਪਲਾਨ ਸਾਹਮਣੇ ਆਇਆ ਹੈ, ਜੋ ਉਨ੍ਹਾਂ ਨੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵਿਰੁੱਧ ਬਣਾਇਆ ਸੀ, ਕਿਉਂਕਿ ਬੁਮਰਾਹ ਅਤੇ...
ਪੰਜਾਬ ਸਰਕਾਰ ਦਾ ਸਖ਼ਤ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਡੀਐਨਏ ਟੈਸਟ ਕਰਵਾਉਣ ਦੇ ਹੁਕਮ, ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਦਿੱਤੇ ਹੁਕਮ

ਪੰਜਾਬ ਸਰਕਾਰ ਦਾ ਸਖ਼ਤ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਡੀਐਨਏ ਟੈਸਟ ਕਰਵਾਉਣ ਦੇ ਹੁਕਮ, ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਦਿੱਤੇ ਹੁਕਮ

Punjab Latest: ਪੰਜਾਬ ਸਰਕਾਰ ਨੇ ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਤਸਕਰੀ ਅਤੇ ਸ਼ੋਸ਼ਣ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਭੀਖ ਮੰਗਦੇ ਬੱਚਿਆਂ, ਖਾਸ ਕਰਕੇ ਬਾਲਗਾਂ ਨਾਲ ਪਾਏ ਜਾਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਤੁਰੰਤ ਕਰਵਾਉਣ।...