Canada ਵਿੱਚ ਇੱਕ ਹੋਰ ਭਾਰਤੀ ਦੀ ਚਾਕੂ ਮਾਰ ਕੇ ਹੱਤਿਆ, ਸ਼ੱਕੀ ਗ੍ਰਿਫ਼ਤਾਰ

Canada ਵਿੱਚ ਇੱਕ ਹੋਰ ਭਾਰਤੀ ਦੀ ਚਾਕੂ ਮਾਰ ਕੇ ਹੱਤਿਆ, ਸ਼ੱਕੀ ਗ੍ਰਿਫ਼ਤਾਰ

Death in Canada ; ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਕਿਹਾ ਕਿ ਕੈਨੇਡਾ ਦੇ ਰੌਕਲੈਂਡ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਜਾਂਚ ਜਾਰੀ ਹੈ। We are deeply saddened by the...