ISI ਅੱਤਵਾਦੀ ਰਿੰਦਾ ਦੇ 3 ਸਾਥੀ ਮੋਹਾਲੀ ‘ਚ ਗ੍ਰਿਫਤਾਰ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

ISI ਅੱਤਵਾਦੀ ਰਿੰਦਾ ਦੇ 3 ਸਾਥੀ ਮੋਹਾਲੀ ‘ਚ ਗ੍ਰਿਫਤਾਰ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

Punjab Police’s Special Operation : ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਯਾਨੀ SSOC ਮੋਹਾਲੀ ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ISI ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਨੈੱਟਵਰਕ ਤੋੜਿਆ ਹੈ। ISI asspciates: ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿੱਚ...