ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨੂੰ ਮਿਲਣ ਤੋਂ ਰੋਕਿਆ ਸੁੱਚਾ ਸਿੰਘ ਲੰਗਾਹ, ਅਕਾਲੀ ਦਲ ਨੇ ਸਰਕਾਰ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨੂੰ ਮਿਲਣ ਤੋਂ ਰੋਕਿਆ ਸੁੱਚਾ ਸਿੰਘ ਲੰਗਾਹ, ਅਕਾਲੀ ਦਲ ਨੇ ਸਰਕਾਰ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Punjab News: ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਆਪਣੇ ਸਾਥੀਆਂ ਨਾਲ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਜੇਲ੍ਹ ਪਹੁੰਚੇ। ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ...