ਪੰਜਾਬ ‘ਚ ਧੂੜ ਭਰੀ ਹਨੇਰੀ ਤੇ ਮੀਂਹ ਦੀ ਚੇਤਾਵਨੀ: ਕੀ ਵਧਦੇ ਤਾਪਮਾਨ ਤੋਂ ਮਿਲੇਗੀ ਰਾਹਤ?

ਪੰਜਾਬ ‘ਚ ਧੂੜ ਭਰੀ ਹਨੇਰੀ ਤੇ ਮੀਂਹ ਦੀ ਚੇਤਾਵਨੀ: ਕੀ ਵਧਦੇ ਤਾਪਮਾਨ ਤੋਂ ਮਿਲੇਗੀ ਰਾਹਤ?

Punjab Wether Update: ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ ਤੋਂ ਹਨੇਰੀ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦੀ ਸਰਗਰਮੀ ਵਿੱਚ ਵਾਧਾ ਹੋ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬੱਦਲ ਛਾਏ ਰਹਿਣ ਦੀ...