ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ

ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ

R.P. Sharma passes away: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 63 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਆਰ.ਪੀ. ਸ਼ਰਮਾ ਕੁਝ ਸਮੇਂ ਤੋਂ ਬਿਮਾਰ ਸਨ। ਪਿਛਲੇ 15 ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ...