ਹੜ੍ਹਾਂ ਦੀ ਮਾਰ: ਪੰਜਾਬ ’ਚ 24 ਮੌਤਾਂ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਅਲਰਟ ਜਾਰੀ

ਹੜ੍ਹਾਂ ਦੀ ਮਾਰ: ਪੰਜਾਬ ’ਚ 24 ਮੌਤਾਂ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਅਲਰਟ ਜਾਰੀ

16 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ, 8 ਜ਼ਿਲ੍ਹਿਆਂ ‘ਚ ਹਾਲਾਤ ਗੰਭੀਰ Floods In Punjab: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 24...