ਬਿਨਾਂ ਲਾਈਸੈਂਸ ਚੱਲ ਰਹੇ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਅਤੇ ਡਾਕਟਰਾਂ ਦੀ ਰੇਡ, 18 ਮਰੀਜ਼ ਰਾਹਤ ਵਿੱਚ

ਬਿਨਾਂ ਲਾਈਸੈਂਸ ਚੱਲ ਰਹੇ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਅਤੇ ਡਾਕਟਰਾਂ ਦੀ ਰੇਡ, 18 ਮਰੀਜ਼ ਰਾਹਤ ਵਿੱਚ

Raid in drug de-addiction center: ਧੂਰੀ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਚੱਲ ਰਹੇ ਇੱਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਉੱਥੋਂ 18 ਮਰੀਜ਼ਾਂ ਨੂੰ ਰਾਹਤ ਦਿੰਦਿਆਂ ਕੇਂਦਰ ਨੂੰ ਫੇਰ ਤੋਂ ਸੀਲ ਕਰ ਦਿੱਤਾ ਗਿਆ। ਰੇਡ “ਗੁਰੂ ਕਿਰਪਾ...