‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਇਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਇਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

Drug War In Punjab; ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਲਗਾਤਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਵਿੱਚ ਕਾਰਵਾਈਆਂ ਹੋ ਰਹੀਆਂ ਨੇ ਇਸੇ ਦੇ ਦੌਰਾਨ ਅੱਜ ਇੱਕ ਵਾਰ ਫਿਰ ਤੋਂ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ਦੇ ਵਿੱਚ ਪ੍ਰਸ਼ਾਸਨ ਵੱਲੋਂ ਪੀਲਾ ਪੰਜਾਬ ਚਲਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਐਸਐਸਪੀ...