ਪੰਜਾਬ ਵਿੱਚ 23 ਜੁਲਾਈ ਤੱਕ ਮੀਂਹ ਲਈ ਯੈਲੋ ਅਲਰਟ

ਪੰਜਾਬ ਵਿੱਚ 23 ਜੁਲਾਈ ਤੱਕ ਮੀਂਹ ਲਈ ਯੈਲੋ ਅਲਰਟ

Punjab Weather: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਲੁਧਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਤੋਂ ਇਲਾਵਾ, ਮਾਲਵੇ ਵਿੱਚ ਚੰਗੀ ਬਾਰਿਸ਼ ਹੋਈ। ਜਗਰਾਉਂ ਦੀਆਂ ਸੜਕਾਂ 2-3 ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਇਸ ਦੇ ਨਾਲ ਹੀ ਅੱਜ ਫਾਜ਼ਿਲਕਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇਹ ਹਾਦਸਾ ਮੀਂਹ...