ਮਾਨਸੂਨ ਨੇ ਪੂਰੇ ਪੰਜਾਬ ਨੂੰ ਘੇਰਿਆ, ਅੱਜ ਇਹਨਾਂ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮਾਨਸੂਨ ਨੇ ਪੂਰੇ ਪੰਜਾਬ ਨੂੰ ਘੇਰਿਆ, ਅੱਜ ਇਹਨਾਂ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

Punjab Weather Update; ਪੰਜਾਬ ਵਿੱਚ ਸਮੇਂ ਤੋਂ ਪੰਜ ਦਿਨ ਪਹਿਲਾਂ ਪਹੁੰਚਿਆ ਮਾਨਸੂਨ ਸੂਬੇ ਭਰ ਵਿੱਚ ਫੈਲ ਗਿਆ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਸੂਬੇ ਵਿੱਚ ਮੀਂਹ ਸਬੰਧੀ ਸੰਤਰੀ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਜੂਨ ਮਹੀਨਾ ਸੂਬੇ ਵਿੱਚ ਆਮ ਰਿਹਾ ਹੈ, ਜੋ...