Punjab Weather Update; ਪੰਜਾਬ ‘ਚ ਮੌਸਮ ਹੋਇਆ ਸੁਹਾਵਣਾਂ, ਕਈ ਹਿੱਸਿਆਂ ‘ਚ ਹੋਈ ਬਾਰਿਸ਼

Punjab Weather Update; ਪੰਜਾਬ ‘ਚ ਮੌਸਮ ਹੋਇਆ ਸੁਹਾਵਣਾਂ, ਕਈ ਹਿੱਸਿਆਂ ‘ਚ ਹੋਈ ਬਾਰਿਸ਼

Punjab Weather News; ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ...