Punjab ; ਕੈਬਨਿਟ ਮੰਤਰੀ ਰਵਜੋਤ ਅਤੇ ਸੰਸਦ ਮੈਂਬਰ ਰਾਜ ਕੁਮਾਰ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab ; ਕੈਬਨਿਟ ਮੰਤਰੀ ਰਵਜੋਤ ਅਤੇ ਸੰਸਦ ਮੈਂਬਰ ਰਾਜ ਕੁਮਾਰ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab : ਫਿਲੌਰ ਦੇ ਸ਼ਾਹਪੁਰ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ‘ਤੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਲਈ ਸੀ। ਇਸ ਦੌਰਾਨ ਪੰਨੂ ਨੇ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਸਬੰਧੀ ਵਿਵਾਦਪੂਰਨ ਬਿਆਨ ਦਿੱਤਾ। ਇਸ ਮਾਮਲੇ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਡਾ. ਰਵਜੋਤ ਅਤੇ...