India-Pakistan tensions ਰਾਜਨਾਥ ਸਿੰਘ ਅੱਜ ਲੈ ਸਕਦੇ ਹਨ ਵੱਡਾ ਫੈਸਲਾ, CDS ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਹੋਣਗੇ ਸ਼ਾਮਲ

India-Pakistan tensions ਰਾਜਨਾਥ ਸਿੰਘ ਅੱਜ ਲੈ ਸਕਦੇ ਹਨ ਵੱਡਾ ਫੈਸਲਾ, CDS ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਹੋਣਗੇ ਸ਼ਾਮਲ

India-Pakistan tensions ; ਭਾਰਤ-ਪਾਕਿਸਤਾਨ ਸਰਹੱਦ ‘ਤੇ ਹਾਲ ਹੀ ਵਿੱਚ ਹੋਏ ਤਣਾਅ ਦੇ ਮੱਦੇਨਜ਼ਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ (9 ਮਈ) ਇੱਕ ਐਮਰਜੈਂਸੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਚੀਫ਼ ਆਫ਼ ਡਿਫੈਂਸ ਸਟਾਫ਼, ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ...