ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

Punjab News: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਇਕ ਨੀਨਾ ਮਿੱਤਲ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ,...