ਕਾਰੋਬਾਰੀ ਰਣਜੀਤ ਗਿੱਲ ਦੀ ਅੱਜ ਹੋਵੇਗੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ, ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ

ਕਾਰੋਬਾਰੀ ਰਣਜੀਤ ਗਿੱਲ ਦੀ ਅੱਜ ਹੋਵੇਗੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ, ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ

Ranjit Singh Gill BJP joining controversy; ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਅੱਜ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ...