ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚੀ ਵਿਜੀਲੈਂਸ ਦੀ ਟੀਮ, ਕੱਲ੍ਹ ਹੀ ਭਾਜਪਾ ਵਿਚ ਹੋਏ ਸਨ ਸ਼ਾਮਲ, ਜਾਣੋ ਮਾਮਲਾ

ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚੀ ਵਿਜੀਲੈਂਸ ਦੀ ਟੀਮ, ਕੱਲ੍ਹ ਹੀ ਭਾਜਪਾ ਵਿਚ ਹੋਏ ਸਨ ਸ਼ਾਮਲ, ਜਾਣੋ ਮਾਮਲਾ

Punjab News: ਪੰਜਾਬ ਵਿਜੀਲੈਂਸ ਦੀ ਟੀਮ ਕੱਲ੍ਹ ਹੀ ਭਾਜਪਾ ਵਿੱਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚ ਗਈ ਹੈ। ਪੰਜਾਬ ਵਿਜੀਲੈਂਸ ਅਧਿਕਾਰੀ ਚੰਡੀਗੜ੍ਹ ਸੈਕਟਰ 2 ਵਿੱਚ ਘਰ ਦੇ ਅੰਦਰ ਮੌਜੂਦ ਹਨ। ਰਣਜੀਤ ਗਿੱਲ ਕੱਲ੍ਹ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਰਣਜੀਤ ਗਿੱਲ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਦੋ ਵਾਰ ਵਿਧਾਇਕ ਚੋਣ...