ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ: ਬੰਬੀਹਾ ਗੈਂਗ ਦੇ 1 ਕਰੋੜ ਦੀ ਫਿਰੌਤੀ ਮੰਗਣ ਵਾਲੇ 3 ਗੈਂਗਸਟਰ ਗ੍ਰਿਫ਼ਤਾਰ, ਮੁਕਾਬਲੇ ‘ਚ ਇੱਕ ਜਖ਼ਮੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ: ਬੰਬੀਹਾ ਗੈਂਗ ਦੇ 1 ਕਰੋੜ ਦੀ ਫਿਰੌਤੀ ਮੰਗਣ ਵਾਲੇ 3 ਗੈਂਗਸਟਰ ਗ੍ਰਿਫ਼ਤਾਰ, ਮੁਕਾਬਲੇ ‘ਚ ਇੱਕ ਜਖ਼ਮੀ

Breaking Punjab News: ਫਰੀਦਕੋਟ ਪੁਲਿਸ ਨੇ ਸਵੇਰੇ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਹਥਿਆਰਾਂ ਦੀ ਬਰਾਮਦਗੀ ਦੌਰਾਨ 1 ਕਰੋੜ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਗੈਂਗਸਟਰ ਨੇ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਵਾਬੀ...