ਪੁਲਿਸ ਨੇ ਫਿਰੌਤੀ ਮੰਗਣ ਵਾਲੇ ਮਾਸਟਰਮਾਈਂਡ ਸਮੇਤ ਪੂਰੀ ਗੈਂਗ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫਤਾਰ

ਪੁਲਿਸ ਨੇ ਫਿਰੌਤੀ ਮੰਗਣ ਵਾਲੇ ਮਾਸਟਰਮਾਈਂਡ ਸਮੇਤ ਪੂਰੀ ਗੈਂਗ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫਤਾਰ

Punjab News; ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੌਤੀ ਮੰਗਣ ਵਾਲੇ ਗੈਂਗ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇੱਕ ਮੁਲਜ਼ਮ ਹਾਲੇ ਵੀ ਵਿਦੇਸ਼ ਵਿਚ ਹੈ। ਇਹ ਗੈਂਗ ਇੱਕ ਬਿਜ਼ਨਸਮੈਨ ਤੋਂ ਡੋਨੀ ਬੱਲ ਦੇ ਨਾਮ ‘ਤੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਇਹ ਮਾਮਲਾ ਅੰਮ੍ਰਿਤਸਰ ਦੇ ਥਾਣਾ ਸਦਰ...