ਫਿਲਮਫੇਅਰ ‘ਚ ਹਨੀ ਸਿੰਘ ਦੇ ਗੀਤਾਂ ਨੂੰ ਰੋਕਣ ਦੀ ਮੰਗ, ਪੰਜਾਬ ਸਰਕਾਰ ਨੂੰ ਕੀਤੀ ਸ਼ਿਕਾਇਤ

ਫਿਲਮਫੇਅਰ ‘ਚ ਹਨੀ ਸਿੰਘ ਦੇ ਗੀਤਾਂ ਨੂੰ ਰੋਕਣ ਦੀ ਮੰਗ, ਪੰਜਾਬ ਸਰਕਾਰ ਨੂੰ ਕੀਤੀ ਸ਼ਿਕਾਇਤ

Punjab Filmfare Awards controversy; ਬਾਲੀਵੁੱਡ ਰੈਪਰ ਯੋ ਯੋ ਹਨੀ ਸਿੰਘ ਵਿਰੁੱਧ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਨ੍ਹਾਂ ਨੂੰ ਆਉਣ ਵਾਲੇ ਫਿਲਮਫੇਅਰ ਪੰਜਾਬ ਪ੍ਰੋਗਰਾਮ ਵਿੱਚ ਅਸ਼ਲੀਲਤਾ, ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਦੀ ਇਜਾਜ਼ਤ ਨਹੀਂ...