ਪੰਜਾਬ ਦੀਆਂ 10 ਵਿਦਿਆਰਥਣਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਰਾਖੀ ਸਮਾਗਮ ‘ਚ ਹੋਈਆਂ ਸ਼ਾਮਲ

ਪੰਜਾਬ ਦੀਆਂ 10 ਵਿਦਿਆਰਥਣਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਰਾਖੀ ਸਮਾਗਮ ‘ਚ ਹੋਈਆਂ ਸ਼ਾਮਲ

Punjab Students: ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਦਸ ਹੋਨਹਾਰ ਵਿਦਿਆਰਥਣਾਂ ਨੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਰਾਖੀ ਦੇ ਪਵਿੱਤਰ ਤਿਉਹਾਰ ਮੌਕੇ ਆਯੋਜਿਤ ਵਿਸ਼ੇਸ਼ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਨੇ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਪਣਾ ਮਨੋਬਲ ਵਧਾਇਆ। ਵਿਦਿਆਰਥਣਾਂ...