ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਪਿੰਡਾਂ ਵਿੱਚ Alert ਜਾਰੀ

ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਪਿੰਡਾਂ ਵਿੱਚ Alert ਜਾਰੀ

ਡਿਪਟੀ ਕਮਿਸ਼ਨਰ ਨੇ ਸਥਿਤੀ ਦਾ ਜਾਇਜ਼ਾ ਲਿਆ,ਹਾਲਾਤ ਫਿਲਹਾਲ ਸੰਭਾਲੇ ਜਾ ਰਹੇ ਪਟਿਆਲਾ/ਅੰਮ੍ਰਿਤਸਰ, 18 ਅਗਸਤ 2025 — ਭਾਰੀ ਪਹਾੜੀ ਮੀਂਹ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਇੰਨਾ ਵੱਧ ਗਿਆ ਹੈ ਕਿ ਲਗਭਗ 1.5 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ – ਜੋ ਕਿ ਮਾਨਸੂਨ ਸੀਜ਼ਨ ਦਾ ਸਭ ਤੋਂ ਵੱਡਾ ਛੱਡਿਆ ਗਿਆ ਹੈ। ਇਸ ਕਾਰਨ...