ਬੰਗਲੌਰ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ RCB ਦੀ ਪਹਿਲੀ ਪ੍ਰਤੀਕਿਰਿਆ, ਸਮਰਥਕਾਂ ਨੂੰ ਕੀਤੀ ਇਹ ਅਪੀਲ

ਬੰਗਲੌਰ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ RCB ਦੀ ਪਹਿਲੀ ਪ੍ਰਤੀਕਿਰਿਆ, ਸਮਰਥਕਾਂ ਨੂੰ ਕੀਤੀ ਇਹ ਅਪੀਲ

RCB Stampede Today: ਬੁੱਧਵਾਰ ਨੂੰ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮਚ ਗਈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਤੇ 33 ਜ਼ਖ਼ਮੀ ਹੋਏ। RCB’s first Reaction Bangalore Stampede: ਬੁੱਧਵਾਰ ਨੂੰ ਬੰਗਲੌਰ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮਚੀ ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ...