by Khushi | Jun 30, 2025 8:12 AM
Hukumnama Sahib: ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ...
by Khushi | Jun 29, 2025 7:48 AM
Hukumnama Sahib: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ...
by Daily Post TV | Jun 24, 2025 7:06 AM
Hukumnama Sahib: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥...
by Daily Post TV | Jun 23, 2025 7:05 AM
Hukumnama Sahib: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ...
by Daily Post TV | Jun 22, 2025 7:41 AM
Hukumnama Sahib: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ। ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ...