Nation News: ਰੱਖਿਆ ਮੰਤਰਾਲੇ ਨੇ ਮੀਡੀਆ ਨੂੰ ਸਲਾਹ ਕੀਤੀ ਜਾਰੀ

Nation News: ਰੱਖਿਆ ਮੰਤਰਾਲੇ ਨੇ ਮੀਡੀਆ ਨੂੰ ਸਲਾਹ ਕੀਤੀ ਜਾਰੀ

Nation News: ਰੱਖਿਆ ਮੰਤਰਾਲੇ ਨੇ ਮੀਡੀਆ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੀਨੀਅਰ ਫੌਜੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਨਿੱਜਤਾ ਦਾ ਪੂਰਾ ਸਤਿਕਾਰ ਕਰਨ, ਖਾਸ ਕਰਕੇ ਚੱਲ ਰਹੇ ਕਾਰਜਾਂ ਦੌਰਾਨ ਜਦੋਂ ਉਨ੍ਹਾਂ ਦਾ ਜਨਤਕ ਜੀਵਨ ਵਧੇਰੇ ਸੁਰਖੀਆਂ ਵਿੱਚ ਹੁੰਦਾ ਹੈ। ਇਹ ਸਲਾਹ ‘ਆਪ੍ਰੇਸ਼ਨ ਸਿੰਦੂਰ’ ਵਰਗੇ...