ਸੇਵਾਮੁਕਤ ਜੱਜਾਂ ਨੂੰ ਨਹੀਂ ਮਿਲ ਰਹੀਆਂ ਸਹੂਲਤਾਂ, ਸੁਪਰੀਮ ਕੋਰਟ ਨੇ ਕਈ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਜਾਰੀ ਕੀਤਾ ਮਾਣਹਾਨੀ ਨੋਟਿਸ

ਸੇਵਾਮੁਕਤ ਜੱਜਾਂ ਨੂੰ ਨਹੀਂ ਮਿਲ ਰਹੀਆਂ ਸਹੂਲਤਾਂ, ਸੁਪਰੀਮ ਕੋਰਟ ਨੇ ਕਈ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਜਾਰੀ ਕੀਤਾ ਮਾਣਹਾਨੀ ਨੋਟਿਸ

Retired High Court Judges;ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਛੱਤੀਸਗੜ੍ਹ, ਝਾਰਖੰਡ, ਮਹਾਰਾਸ਼ਟਰ, ਤੇਲੰਗਾਨਾ ਅਤੇ ਬੰਗਾਲ ਦੇ ਮੁੱਖ ਸਕੱਤਰਾਂ ਨੂੰ ਹਾਈ ਕੋਰਟਾਂ ਦੇ ਸੇਵਾਮੁਕਤ ਜੱਜਾਂ ਲਈ ਡਾਕਟਰੀ ਸਹੂਲਤਾਂ ਅਤੇ ਹੋਰ ਭੱਤਿਆਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਮਾਣਹਾਨੀ ਨੋਟਿਸ ਜਾਰੀ ਕੀਤੇ। ਜਸਟਿਸ ਅਭੈ...