ਰੇਵਾੜੀ ‘ਚ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ, ਦੋ ਮੁਲਜ਼ਮ ਗ੍ਰਿਫ਼ਤਾਰ

ਰੇਵਾੜੀ ‘ਚ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ, ਦੋ ਮੁਲਜ਼ਮ ਗ੍ਰਿਫ਼ਤਾਰ

Rewari Bawal blind murder case; ਰੇਵਾੜੀ ਦੇ ਬਾਵਲ ਇੰਡਸਟਰੀਅਲ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਕਤਲ ਦੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸੁਲਤਾਨਪੁਰ ਦੇ ਰਹਿਣ ਵਾਲੇ ਵਿਨੋਦ ਅਤੇ ਸ਼ਨੀ ਯਾਦਵ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ...