ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਤੇ ਲਾਇਆ ਧਰਨਾ

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਤੇ ਲਾਇਆ ਧਰਨਾ

Punjab News; ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਦੇ ਕਸਬਾ ਹਰੀਕੇ ਹੈੱਡ ਵਰਕਸ ਤੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਲਾਇਆ ਧਰਨਾ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੜ੍ਹ ਪੀਰ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ 2023...