ਯੋਗੀ ਸਰਕਾਰ ਨੇ ਧਮਾਕੇਦਾਰ ਬੱਲੇਬਾਜ਼ ਰਿੰਕੂ ਸਿੰਘ ਨੂੰ ਦਿੱਤਾ ਵੱਡਾ ਤੋਹਫ਼ਾ, ਇਸ ਵਿਭਾਗ ‘ਚ ਬਣਿਆ ਅਧਿਕਾਰੀ

ਯੋਗੀ ਸਰਕਾਰ ਨੇ ਧਮਾਕੇਦਾਰ ਬੱਲੇਬਾਜ਼ ਰਿੰਕੂ ਸਿੰਘ ਨੂੰ ਦਿੱਤਾ ਵੱਡਾ ਤੋਹਫ਼ਾ, ਇਸ ਵਿਭਾਗ ‘ਚ ਬਣਿਆ ਅਧਿਕਾਰੀ

Rinku Singh BSA; ਅੰਤਰਰਾਸ਼ਟਰੀ ਕ੍ਰਿਕਟਰ ਰਿੰਕੂ ਸਿੰਘ ਹੁਣ ਸਿੱਖਿਆ ਖੇਤਰ ਵਿੱਚ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਉੱਤਰ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੈਡਲ ਜੇਤੂ ਸਿੱਧੀ ਭਰਤੀ ਨਿਯਮ-2022 ਦੇ ਤਹਿਤ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ (BSA) ਦੇ ਅਹੁਦੇ ‘ਤੇ ਨਿਯੁਕਤ ਕਰਨ ਦੀ ਪ੍ਰਕਿਰਿਆ...