ਕੈਨੇਡਾ ਤੋਂ ਪਿੰਡ ਪਹੁੰਚੀ ਗੁਰਦਾਸਪੁਰ ਦੇ ਨੌਜਵਾਨ ਦੀ ਮ੍ਰਿਤਕ ਦੇਹ, ਮਾਪਿਆਂ ਨੇ ਗੁਆਇਆ ਇਕਲੌਤਾ ਪੁੱਤ

ਕੈਨੇਡਾ ਤੋਂ ਪਿੰਡ ਪਹੁੰਚੀ ਗੁਰਦਾਸਪੁਰ ਦੇ ਨੌਜਵਾਨ ਦੀ ਮ੍ਰਿਤਕ ਦੇਹ, ਮਾਪਿਆਂ ਨੇ ਗੁਆਇਆ ਇਕਲੌਤਾ ਪੁੱਤ

Punjab News: 21 ਅਪ੍ਰੈਲ ਨੂੰ ਕੰਮ ‘ਤੇ ਜਾਂਦੇ ਸਮੇਂ ਭਗਤਬੀਰ ਸੜਕ ਹਾਦਸੇ ਦਾ ਸ਼ਿਕਾਰ ਹੋਇਆ। ਛੇ ਦਿਨਾਂ ਦੇ ਇਲਾਜ ਤੋਂ ਬਾਅਦ 27 ਅਪ੍ਰੈਲ ਨੂੰ ਉਸਦੀ ਮੌਤ ਹੋ ਗਈ। Gurdaspur youth Died in Canada: ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਲਗਭਗ ਡੇਢ ਸਾਲ ਪਹਿਲਾਂ ਦੋ ਸਾਲ...