ਬਰਨਾਲਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਖੋਹੀਆਂ ਸੋਨੇ ਦੀਆਂ ਵਾਲੀਆਂ, ਘਟਨਾ ਸੀਸੀਟੀਵੀ ‘ਚ ਕੈਦ

ਬਰਨਾਲਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਖੋਹੀਆਂ ਸੋਨੇ ਦੀਆਂ ਵਾਲੀਆਂ, ਘਟਨਾ ਸੀਸੀਟੀਵੀ ‘ਚ ਕੈਦ

Gold Earrings Stolen Captured in CCTV: ਬਰਨਾਲਾ ‘ਚ ਇਨ੍ਹਾਂ ਦਿਨੀਂ ਲੁਟੇਰਿਆਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ। ਲੁਟੇਰਿਆਂ ਨੂੰ ਨਾ ਤਾਂ ਕਾਨੂੰਨ ਦਾ ਡਰ ਰਿਹਾ ਅਤੇ ਨਾ ਹੀ ਕਿਸੇ ਵਲੋਂ ਫੜੇ ਜਾਣ ਦਾ। ਹੁਣ ਤਾਂ ਦਿਨ ਦਿਹਾੜੇ ਵੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ। ਤਾਜ਼ਾ ਮਾਮਲਾ ਸੜਕ ‘ਤੇ ਜਾ...