Haryana Land Deal ; ਜ਼ਮੀਨ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਸੰਮਨ ਜਾਰੀ ; Robert Vadra ਤੋਂ ਪੁੱਛਗਿੱਛ

Haryana Land Deal ; ਜ਼ਮੀਨ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਸੰਮਨ ਜਾਰੀ ; Robert Vadra ਤੋਂ ਪੁੱਛਗਿੱਛ

Haryana land deal case ; ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਇੱਕ ਵਾਰ ਫਿਰ ਸਿਆਸਤ ਵਿੱਚ ਆਉਣ ਦੀ ਗੱਲ ਕਰਨ ‘ਤੇ ਸੁਰਖੀਆਂ ਵਿੱਚ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇੱਕ ਵਾਰ ਫਿਰ ਵਾਡਰਾ ਨੂੰ ਸੰਮਨ ਜਾਰੀ ਕੀਤੇ ਹਨ। ਇਹ ਸੰਮਨ 8 ਅਪ੍ਰੈਲ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਨਾ...