Robert Vadra ਅੱਜ ਫਿਰ ਈਡੀ ਸਾਹਮਣੇ ਹੋਣਗੇ ਪੇਸ਼ : ਸ਼ਿਕੋਹਪੁਰ ਜ਼ਮੀਨ ਘੁਟਾਲੇ ਵਿੱਚ 6 ਘੰਟੇ ਪੁੱਛਗਿੱਛ

Robert Vadra ਅੱਜ ਫਿਰ ਈਡੀ ਸਾਹਮਣੇ ਹੋਣਗੇ ਪੇਸ਼ : ਸ਼ਿਕੋਹਪੁਰ ਜ਼ਮੀਨ ਘੁਟਾਲੇ ਵਿੱਚ 6 ਘੰਟੇ ਪੁੱਛਗਿੱਛ

Robert Vadra to appear before ED again ; ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਅੱਜ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਪੇਸ਼ ਹੋਣਾ ਪਵੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਉਸਨੂੰ ਈਡੀ ਨੇ ਦੂਜੀ ਵਾਰ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੇ ਉਹ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ...